ਗੈਂਗਸਟਰ ਬਨਾਉਣ ਪੱਿਛੇ ਅਕਾਲੀ ਆਗੂਆਂ ਦਾ ਹੱਥ..... ਰਵੀ ਦਓਿਲ ਦਾ ਵੱਡਾ ਖੁਲਾਸਾ,

 
ਸੰਗਰੂਰ  — ਗੈਂਗਸਟਰ ਵੱਿਕੀ ਗੌਂਡਰ ਤੇ ਪ੍ਰੇਮਾ ਲਾਹੋਰੀਆ ਦੇ ਐਨਕਾਊਂਟਰ ਤੋਂ ਬਾਅਦ ਸੰਗਰੂਰ ਦੀ ਅਦਾਲਤ 'ਚ ਸਰੈਂਡਰ ਕਰਨ ਵਾਲੇ ਗੈਂਗਸਟਰ ਰਵੀ ਦਓਿਲ ਨੇ ਪੁੱਛਗੱਿਛ ਦੌਰਾਨ ਵੱਡਾ ਖੁਲਾਸਾ ਕੀਤਾ ਹੈ। ਉਸ ਨੇ ਪੁਲਸ ਨੂੰ ਦੱਸਆਿ ਹੈ ਕ ਿਨੌਜਵਾਨਾਂ ਨੂੰ ਗੈਂਗਸਟਰ ਬਨਾਉਣ 'ਚ ਸੀਨੀਅਰ ਅਕਾਲੀ ਨੇਤਾ ਦੇ ਰਸ਼ਿਤੇਦਾਰ ਤੇ ਉਸ ਦੇ ਇਕ ਸਾਥੀ ਦਾ ਹੱਥ ਹੈ। ਰਵੀ ਦਓਿਲ ਨੇ ਇਨ੍ਹਾਂ 'ਤੇ ਕਤਲ ਕਰਵਾਉਣ, ਲਡ਼ਕੀਆਂ ਸਪਲਾਈ ਕਰਨ ਸਮੇਤ ਕਈ ਹੋਰ ਗੰਭੀਰ ਦੋਸ਼ ਵੀ ਲਗਾਏ ਹਨ। 
ਜਾਣਕਾਰੀ ਮੁਤਾਬਕ ਸੰਗਰੂਰ ਕੋਰਟ 'ਚ ਪੇਸ਼ ਹੋਣ ਆਏ ਗੈਂਗਸਟਰ ਰਵੀ ਦਓਿਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਹਾ ਕ ਿਉਹ ਗੈਂਗਸਟਰ ਨਹੀਂ ਹੈ, ਸਗੋਂ ਉਸ ਕੋਲੋਂ ਇਹ ਸਭ ਕੁਝ ਕਰਵਾਉਣ ਲਈ ਰਾਜਨੀਤਕਿ ਆਗੂ ਜ਼ੰਿਮੇਵਾਰ ਹਨ।  
ਜ਼ਕਿਰਯੋਗ ਹੈ ਕ ਿਗੈਂਗਸਟਰ ਰਵੀ ਦਓਿਲ ਦਾ ਪੁਲਸ ਦੇ ਨਾਲ ਕਈ ਸਾਲਾਂ ਤੋਂ ਲੁੱਕਾ ਛਪੀ ਦਾ ਖੇਡ ਚਲ ਰਹਾ ਸੀ। ਛੋਟੇ ਅਪਰਾਧਕਿ ਮਾਮਲਆਿਂ 'ਚ ਸ਼ਾਮਲ ਹੋਣ ਤੋਂ ਬਾਅਦ ੨੦੦੬ ਤੋਂ ੨੦੦੮ ਦੇ ਵਚਿ ਰਵੀ ਨੇ ਜ਼ਲੇ 'ਚ ਕਈ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦੱਿਤਾ। ਉਸ ਤੋਂ ਬਾਅਦ ਹੌਲੀ-ਹੌਲੀ ਉਸ ਦਾ ਨਾਂ ਵੀ ਸੂਬੇ ਦੇ ਹੋਰ ਗੈਂਗਸਟਰਾਂ ਦੀ ਤਰ੍ਹਾਂ ਸਾਹਮਣੇ ਆਉਣ ਲੱਗਾ। ੨੦੧੩ 'ਚ ਰਵੀ ਦਓਿਲ ਉਸ ਸਮੇਂ ਵੱਧ ਸੁਰਖੀਆਂ 'ਚ ਆਇਆ, ਜਦ ਫਤਹਿਗਡ਼੍ਹ ਪੁਲਸ ਨੇ ਨਸ਼ਾ ਤਸਕਰੀ ਦੇ ਵੱਡੇ ਗਰੋਹ ਦਾ ਪਰਦਾਫਾਸ਼ ਕੀਤਾ, ਜਸਿ 'ਚ ਉਸ ਦਾ ਨਾਂ ਵੀ ਸ਼ਾਮਲ ਸੀ ਪਰ ਉਹ ਕਦੇ ਵੀ ਪੁਲਸ ਦੇ ਹੱਥ ਨਹੀਂ ਆਇਆ ਸੀ।

Comments

Popular posts from this blog

ਆਂਧਰ ਪ੍ਰਦੇਸ਼ ਵਿੱਚ ਕੈਮੀਕਲ ਪਲਾਂਟ ਵਿੱਚ ਗੈਸ ਲੀਕ, ਕਈ ਮੌਤਾਂ, ਸੈਂਕੜੇ ਲਪੇਟ ਵਿੱਚ

ਆਸਟਰੇਲੀਅਨ ਪੁਲਿਸ ਕਰਮੀਆਂ ਦੀ ਮੌਤ ਦੇ ਹਾਦਸੇ ਸਮੇਂ ਉਹ ਅਧਿਕਾਰੀ ਇੱਕ ਪੋਰਸ਼ ਡਰਾਈਵਰ ਦਾ ਡਰੱਗ ਟੈਸਟ ਕਰ ਰਹੇ ਸਨ ਜੋ ਕਿ ਸੜਕ ਦੀ ਸਾਈਡ ਤੇ ਪਿਸ਼ਾਬ ਕਰ ਰਿਹਾ ਸੀ ਹਾਦਸੇ ਤੋਂ ਬਾਅਦ ਮੌਕੇ ਤੋਂ ਭੱਜਣ ਤੋਂ ਪਹਿਲਾਂ ਉਸ ਨੇ ਕੁਝ ਤਸਵੀਰਾਂ ਲਈਆਂ ਪਰ ਬਾਅਦ ਵਿਚ ਉਸ ਨੂੰ ਪੁੱਛਗਿੱਛ ਲਈ ਉਸ ਦੇ ਘਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਤੇ ਪੁੱਛਗਿਛ ਤੋਂ ਬਾਅਦ ਜ਼ਮਾਨਤ ਤੇ ਰਿਹਾਅ ਕਰ ਦਿੱਤਾ ਗਿਆ।

ਪਿਛਲੇ ਦਿਨੀਂ ਆਸਟ੍ਰੇਲੀਆ ਦੇ ਇਸਟਰਨ ਫਰੀਵੇਅ ਤੇ ਹੋਏ ਹਾਦਸੇ ਵਿੱਚ ਪੁਲਿਸ ਮੁਤਾਬਿਕ ਸ਼ਾਮਿਲ ਪੰਜਾਬੀ ਟਰੱਕ ਡਰਾਈਵਰ ਦੇ ਟਰੱਕ ਵਿਚੋਂ ਡਰੱਗਜ਼ ਬਰਾਮਦ । ਦੇਖੋ ਪੂਰੀ ਖਬਰ