ਦਿੱਲੀ ਸਰਕਾਰ ਵੱਲੋਂ ਸਿੱਖਾਂ ਲਈ ਵੱਡੀ ਖੁਸ਼ਖ਼ਬਰੀ
ਨਵੀਂ ਦਿੱਲੀ-ਦਿੱਲੀ ਸਰਕਾਰ ਵੱਲੋਂ ਆਨੰਦ ਮੈਰਿਜ ਐਕਟ ਨੂੰ ਨੋਟੀਫਾਈ ਕੀਤੇ ਜਾਣ ਮਗਰੋਂ ਹੁਣ ਦਿੱਲੀ ’ਚ ਸਿੱਖਾਂ ਦੇ ਵਿਆਹ ਇਸੇ ਐਕਟ ਤਹਿ ਦਰਜ ਹੋ ਸਕਣਗੇ। ਪਹਿਲਾਂ ਸਿੱਖਾਂ ਦੇ ਵਿਆਹ ਹਿੰਦੂ ਮੈਰਿਜ ਐਕਟ ਤਹਿਤ ਦਰਜ ਹੁੰਦੇ ਸਨ।
ਦਿੱਲੀ ਦੇ ਮਾਲ ਮੰਤਰੀ ਕੈਲਾਸ਼ ਗਹਿਲੋਤ ਨੇ ਟਵੀਟ ਕਰਕੇ ਕਿਹਾ ਕਿ ਇਸ ਦੇ ਨਾਲ ਸਿੱਖਾਂ ਦੀ ਲੰਬੇ ਸਮੇਂ ਤੋਂ ਬਕਾਇਆ ਪਈ ਮੰਗ ਵੀ ਪੂਰੀ ਹੋ ਗਈ ਹੈ। abp news
Comments