ਜਦੋਂ ਆਪਣੇ ਜ਼ਖਮੀ ਬੱਚੇ ਨੂੰ ਲੈ ਕੇ ਹਸਪਤਾਲ ਪਹੁੰਚੀ ਬਾਂਦਰੀ, ਸਟਾਫ ਦੀਆਂ ਅੱਖਾਂ ਵੀ ਹੋਈਆਂ ਨਮ


Female Monkey

ਜਦੋਂ ਆਪਣੇ ਜ਼ਖਮੀ ਬੱਚੇ ਨੂੰ ਲੈ ਕੇ ਹਸਪਤਾਲ ਪਹੁੰਚੀ ਬਾਂਦਰੀ, ਸਟਾਫ ਦੀਆਂ ਅੱਖਾਂ ਵੀ ਹੋਈਆਂ ਨਮ,ਨਵੀਂ ਦਿੱਲੀ: ਮੱਧ ਪ੍ਰਦੇਸ਼ ਦੇ ਸੀਹੋਰ ‘ਚ ਇਨਸਾਨੀਅਤ ਦਾ ਇੱਕ ਅਜੀਬੋ ਗਰੀਬ ਕਿੱਸਾ ਸਾਹਮਣੇ ਆਇਆ ਹੈ, ਜਿਸ ਨੂੰ ਸੁਣ ਤੁਸੀਂ ਵੀ ਹੈਰਾਨ ਹੋ ਜਾਓਗੇ। ਦਰਅਸਲ, ਇਥੇ ਬਾਂਦਰੀ ਆਪਣੇ ਜ਼ਖਮੀ ਬੱਚੇ ਨੂੰ ਲੈ ਕੇ ਜ਼ਿਲਾ ਪਸ਼ੁ ਹਸਪਤਾਲ ‘ਚ ਪਹੁੰਚੀ। ਜਿਸ ਨੂੰ ਦੇਖ ਉਥੇ ਮੌਜੂਦ ਸਟਾਫ਼ ਦੀਆਂ ਅੱਖਾਂ ਭਰ ਆਈਆਂ।

ਮਿਲੀ ਜਾਣਕਾਰੀ ਮੁਤਾਬਕ ਸੀਹੋਰ ਸ਼ਹਿਰ ਦੀ ਪੁਰਾਣੀ ਜੇਲ ਦੀ ਕੰਧ ਨੇੜੇ ਬਿਜਲੀ ਦੀ 11 ਕੇਵੀ ਦੀ ਲਾਈਨ ਲੰਘਦੀ ਹੈ। ਇਸ ਲਾਈਨ ਦੀਆਂ ਜੜਾਂ ਨਾਲ ਲੱਗਦੇ ਦਰੱਖਤ ‘ਤੇ ਮਸਤੀ ਕਰ ਰਹੇ ਬਾਂਦਰਾਂ ਦੇ ਇਕ ਸਮੂਹ ਨਾਲ ਇਕ ਹਾਦਸਾ ਵਾਪਰ ਗਿਆ।

ਹਾਲਾਂਕਿ ਇਸ ਬੱਚੇ ਦੀ ਮਾਂ ਨੇ ਤੁਰੰਤ ਉਸ ਨੂੰ ਜ਼ਿਲਾ ਹਸਪਤਾਲ ਲੈ ਆਈ ਤੇ ਦਰਵਾਜੇ ‘ਤੇ ਬੈਠ ਗਈ ਅਤੇ ਹਰੇਕ ਆਉਣ ਜਾਣੇ ਵਾਲੇ ਤੋਂ ਆਪਣੀ ਭਾਸ਼ਾ ‘ਚ ਕਹਿੰਦੀ ਰਹੀ ਇਸ ਦਾ ਇਲਾਜ ਕਰੋ।

Comments

Popular posts from this blog

ਆਂਧਰ ਪ੍ਰਦੇਸ਼ ਵਿੱਚ ਕੈਮੀਕਲ ਪਲਾਂਟ ਵਿੱਚ ਗੈਸ ਲੀਕ, ਕਈ ਮੌਤਾਂ, ਸੈਂਕੜੇ ਲਪੇਟ ਵਿੱਚ

ਆਸਟਰੇਲੀਅਨ ਪੁਲਿਸ ਕਰਮੀਆਂ ਦੀ ਮੌਤ ਦੇ ਹਾਦਸੇ ਸਮੇਂ ਉਹ ਅਧਿਕਾਰੀ ਇੱਕ ਪੋਰਸ਼ ਡਰਾਈਵਰ ਦਾ ਡਰੱਗ ਟੈਸਟ ਕਰ ਰਹੇ ਸਨ ਜੋ ਕਿ ਸੜਕ ਦੀ ਸਾਈਡ ਤੇ ਪਿਸ਼ਾਬ ਕਰ ਰਿਹਾ ਸੀ ਹਾਦਸੇ ਤੋਂ ਬਾਅਦ ਮੌਕੇ ਤੋਂ ਭੱਜਣ ਤੋਂ ਪਹਿਲਾਂ ਉਸ ਨੇ ਕੁਝ ਤਸਵੀਰਾਂ ਲਈਆਂ ਪਰ ਬਾਅਦ ਵਿਚ ਉਸ ਨੂੰ ਪੁੱਛਗਿੱਛ ਲਈ ਉਸ ਦੇ ਘਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਤੇ ਪੁੱਛਗਿਛ ਤੋਂ ਬਾਅਦ ਜ਼ਮਾਨਤ ਤੇ ਰਿਹਾਅ ਕਰ ਦਿੱਤਾ ਗਿਆ।

ਪਿਛਲੇ ਦਿਨੀਂ ਆਸਟ੍ਰੇਲੀਆ ਦੇ ਇਸਟਰਨ ਫਰੀਵੇਅ ਤੇ ਹੋਏ ਹਾਦਸੇ ਵਿੱਚ ਪੁਲਿਸ ਮੁਤਾਬਿਕ ਸ਼ਾਮਿਲ ਪੰਜਾਬੀ ਟਰੱਕ ਡਰਾਈਵਰ ਦੇ ਟਰੱਕ ਵਿਚੋਂ ਡਰੱਗਜ਼ ਬਰਾਮਦ । ਦੇਖੋ ਪੂਰੀ ਖਬਰ