ਨੌਜਵਾਨ ਦੀ ਵਿਆਹ ਤੋਂ ਇਕ ਦਿਨ ਪਹਿਲਾਂ ਸੜਕ ਹਾਦਸੇ 'ਚ ਮੌਤ
ਜ਼ੀਰਕਪੁਰ,20 ਨਵੰਬਰ { ਹੈਪੀ ਪੰਡਵਾਲਾ} -ਨੇੜਲੇ ਪਿੰਡ ਛੱਤ ਵਿਖੇ ਵਾਪਰੀ ਦਰਦਨਾਕ ਸੜਕ ਹਾਦਸੇ 'ਚ ਅੱਜ ਵਿਆਹੁਣ ਜਾਣ ਵਾਲੇ ਮੁੰਡੇ ਦੀ ਮੌਤ ਹੋ ਗਈ, ਜਿਸ ਨਾਲ ਸਮੁੱਚੇ ਇਲਾਕੇ 'ਚ ਸੋਗ ਪਾਇਆ ਜਾ ਰਿਹਾ ਹੈ। ਪੁਲਿਸ ਨੇ ਮ੍ਰਿਤਕ ਦੇ ਭਰਾ ਗੁਰਪ੍ਰੀਤ ਸਿੰਘ ਪੁੱਤਰ ਜਰਨੈਲ ਸਿੰਘ ਦੇ ਬਿਆਨ ਦੇ ਅਧਾਰ 'ਤੇ ਅਣਪਛਾਤੇ ਟਰੱਕ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਆਰੰਭ ਦਿੱਤੀ ਹੈ।
Comments