ਪਾਕਿਸਤਾਨ ਵੱਲੋਂ ਬੀ.ਐੱਸ.ਐਫ ਨੂੰ ਸੌਂਪੀ ਗਈ ਜਸਵਿੰਦਰ ਸਿੰਘ ਦੀ ਮ੍ਰਿਤਕ ਦੇਹ
ਅੰਮ੍ਰਿਤਸਰ, 6 ਨਵੰਬਰ (ਸੁਰਿੰਦਰ ਕੋਛੜ)- ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਬੀਤੇ ਦਿਨ ਪਾਕਿ ਪਹੁੰਚੇ ਯਾਤਰੂ ਜਸਵਿੰਦਰ ਸਿੰਘ (56 ਸਾਲ) ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ ਹੋ ਗਈ ਸੀ। ਪਾਕਿਸਤਾਨ ਵੱਲੋਂ ਅੱਜ ਜਸਵਿੰਦਰ ਸਿੰਘ ਦੀ ਮ੍ਰਿਤਕ ਦੇਹ ਅਟਾਰੀ ਵਾਹਗਾ ਮਾਰਗ ਰਾਹੀ ਬੀ.ਐਸ.ਐਫ ਨੂੰ ਸੌਂਪੀ ਗਈ ਹੈ।
Comments