ਪੰਜਾਬ ਦੇ ਸਾਬਕਾ ਮੰਤਰੀ ਜਸਬੀਰ ਸਿੰਘ ਦੇ ਹੋਇਆ ਦਿਹਾਂਤ

ਸੰਗਰੂਰ, 28 ਦਸੰਬਰ (ਧੀਰਜ ਪਸ਼ੋਰੀਆ)- ਪੰਜਾਬ ਦੇ ਸਾਬਕਾ ਮੰਤਰੀ ਜਸਬੀਰ ਸਿੰਘ ਦਾ ਬੀਤੀ ਰਾਤ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ। ਜਸਬੀਰ ਸਿੰਘ 1992 'ਚ ਸੰਗਰੂਰ ਹਲਕੇ ਤੋਂ ਵਿਧਾਇਕ ਚੁਣੇ ਗਏ ਸਨ ਅਤੇ ਪੰਜਾਬ ਮੰਤਰੀ ਮੰਡਲ 'ਚ ਮੰਤਰੀ ਬਣੇ ਸਨ। ਉਨ੍ਹਾਂ ਦਾ ਸਸਕਾਰ ਅੱਜ 11 ਵਜੇ ਸੰਗਰੂਰ ਵਿਖੇ ਕੀਤਾ ਜਾਵੇਗਾ।
Comments