ਸ਼ਹੀਦ ਊਧਮ ਸਿੰਘ ਮੈਮੋਰੀਅਲ ਟਰੱਸਟ ਵਲੋਂ ਸ਼ਹੀਦ ਊਧਮ ਸਿੰਘ ਦੇ ਜਨਮ ਦਿਹਾੜੇ ਸਬੰਧੀ ਸਮਾਗਮ
ਸੁਲਤਾਨਪੁਰ ਲੋਧੀ, 26 ਦਸੰਬਰ (ਨਰੇਸ਼ ਹੈਪੀ, ਥਿੰਦ)-ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ ਅਤੇ ਜਿਹੜੀਆਂ ਕੌਮਾਂ ਇਹ ਸਰਮਾਇਆ ਨਹੀਂ ਸੰਭਾਲਦੀਆਂ, ਉਹ ਖ਼ਤਮ ਹੋ ਜਾਂਦੀਆਂ ਹਨ | ਇਹ ਪ੍ਰਗਟਾਵਾ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਸ਼ਹੀਦ ਊਧਮ ਸਿੰਘ ਚੌਾਕ ਵਿਖੇ ਸ਼ਹੀਦ ਊਧਮ ਸਿੰਘ ਮੈਮੋਰੀਅਲ ਟਰੱਸਟ ਵਲੋਂ ਸ਼ਹੀਦ ਊਧਮ ਸਿੰਘ ਦੇ ਜਨਮ ਦਿਨ ਮੌਕੇ ਕਰਵਾਏ ਸੰਖੇਪ ਸਮਾਗਮ ਦੌਰਾਨ ਸ਼ਹੀਦ ਊਧਮ ਸਿੰਘ ਦੇ ਬੁੱਤ 'ਤੇ ਫੁੱਲਾਂ ਦੇ ਹਾਰ ਪਾਉਣ ਉਪਰੰਤ ਆਪਣੇ ਸੰਬੋਧਨ 'ਚ ਕਹੇ | ਟਰੱਸਟ ਦੇ ਚੇਅਰਮੈਨ ਪ੍ਰੋ: ਚਰਨ ਸਿੰਘ ਨੇ ਸਮੂਹ ਰਾਜਸੀ, ਧਾਰਮਿਕ ਤੇ ਸਮਾਜਿਕ ਪਾਰਟੀਆਂ ਦੇ ਆਗੂਆਂ ਨੂੰ ਜੀ ਆਇਆ ਕਿਹਾ ਤੇ ਕਿਹਾ ਕਿ ਸਾਨੂੰ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲ ਕੇ ਆਪਣਾ ਜੀਵਨ ਸਫਲਾ ਕਰਨਾ ਚਾਹੀਦਾ ਹੈ | ਇਸ ਮੌਕੇ ਡੀ.ਐਸ.ਪੀ. ਸਰਵਨ ਸਿੰਘ ਬੱਲ, ਐਸ.ਐਚ.ਓ. ਸਰਬਜੀਤ ਸਿੰਘ, ਚੇਅਰਮੈਨ ਮਾਰਕੀਟ ਕਮੇਟੀ, ਪਰਵਿੰਦਰ ਸਿੰਘ ਪੱਪਾ, ਉਪ ਚੇਅਰਮੈਨ ਦੀਪਕ ਧੀਰ ਰਾਜੂ, ਚੇਅਰਮੈਨ ਪੰਚਾਇਤ ਸੰਮਤੀ ਰਜਿੰਦਰ ਸਿੰਘ ਤਕੀਆ, ਉਪ ਚੇਅਰਮੈਨ ਮੰਗਲ ਸਿੰਘ ਭੱਟੀ, ਬਲਾਕ ਪ੍ਰਧਾਨ ਮੁਖਤਾਰ ਸਿੰਘ ਭਗਤਪੁਰ, ਐਡਵੋਕੇਟ ਸ਼ਿੰਗਾਰਾ ਸਿੰਘ, ਐਡਵੋਕੇਟ ਜਸਪਾਲ ਸਿੰਘ ਧੰਜੂ, ਐਡਵੋਕੇਟ ਕੇਹਰ ਸਿੰਘ, ਐਡਵੋਕੇਟ ਵਿਕਰਮਜੀਤ ਸਿੰਘ ਚੰਦੀ, ਸੰਮਤੀ ਮੈਂਬਰ ਬਲਦੇਵ ਸਿੰਘ ਰੰਗੀਲਪੁਰ, ਸੁਰਜੀਤ ਸਿੰਘ ਸੱਦੂਵਾਲ, ਇੰਦਰਜੀਤ ਸਿੰਘ ਲਿਫਟਰ, ਜਰਨੈਲ ਸਿੰਘ ਚੰਦੀ, ਹਰਨੇਕ ਸਿੰਘ ਵਿਰਦੀ, ਨਗਰ ਕੌਾਸਲ ਦੇ ਪ੍ਰਧਾਨ ਅਸ਼ੋਕ ਮੋਗਲਾ, ਕਾਂਗਰਸ ਦੇ ਸ਼ਹਿਰੀ ਪ੍ਰਧਾਨ ਸੰਜੀਵ ਮਰਵਾਹਾ, ਕੌਾਸਲਰ ਤੇਜਵੰਤ ਸਿੰਘ, ਕੌਾਸਲਰ ਜੁਗਲ ਕਿਸ਼ੋਰ, ਨਵਨੀਤ ਸਿੰਘ ਚੀਮਾ, ਨਰਿੰਦਰ ਸਿੰਘ ਪਨੂੰ, ਪੀ.ਏ. ਰਵਿੰਦਰ ਰਵੀ, ਪੀ.ਏ. ਬਲਜਿੰਦਰ ਸਿੰਘ, ਪਿਆਰਾ ਸਿੰਘ ਜੈਨਪੁਰ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜਿੰਦਰ ਸਿੰਘ ਜਿੰਦਾ, ਸੰਮਤੀ ਮੈਂਬਰ ਮਨੋਜ ਕੁਮਾਰ ਟੋਨੀ, ਸਾਬਕਾ ਮੈਂਬਰ ਰਮੇਸ਼ ਡਡਵਿੰਡੀ, ਸਰਪੰਚ ਲਖਵਿੰਦਰ ਸਿੰਘ ਤਾਸ਼ਪੁਰ, ਸਰਪੰਚ ਗੁਰਪ੍ਰੀਤ ਸਿੰਘ ਫ਼ੌਜੀ ਕਲੋਨੀ, ਸਰਪੰਚ ਸ਼ਿੰਦਰ ਸਿੰਘ ਬੂਸੋਵਾਲ, ਸਰਪੰਚ ਨਿਰਵੈਰ ਸਿੰਘ ਲਾਹੋਰੀਆ, ਸਰਪੰਚ ਜਸਵਿੰਦਰ ਸਿੰਘ ਹੈਬਤਪੁਰ, ਸਰਪੰਚ ਕੁਲਦੀਪ ਸਿੰਘ ਢਿੱਲੋਂ ਕਮਾਲਪੁਰ, ਸਰਪੰਚ ਬਲਵਿੰਦਰ ਸਿੰਘ, ਸਰਪੰਚ ਜਗਦੀਪ ਸਿੰਘ ਰਾਮਪੁਰ ਗੋਰਾ, ਸਰਪੰਚ ਗੁਰਵਿੰਦਰ ਸਿੰਘ ਮੀਰੇ, ਸਰਪੰਚ ਕੁਲਵਿੰਦਰ ਸਿੰਘ ਸੱਦੂਵਾਲ, ਇੰਦਰਜੀਤ ਸਿੰਘ ਹਾਜੀਪੁਰ, ਡਾ: ਜਸਬੀਰ ਸਿੰਘ ਤਰਫਹਾਜੀ, ਸਰਪੰਚ ਸੁਖਵਿੰਦਰ ਸਿੰਘ, ਤੇਜਿੰਦਰ ਸਿੰਘ ਧੰਜੂ, ਬਾਲ ਕ੍ਰਿਸ਼ਨ ਡੋਗਰਾ, ਪਵਨ ਕਨੌਜੀਆ, ਨਰੇਸ਼ ਕੋਹਲੀ, ਸਰਪੰਚ ਕੁਲਦੀਪ ਸਿੰਘ ਡਡਵਿੰਡੀ, ਰੇਸ਼ਮ ਸਿੰਘ ਬਿਧੀਪੁਰ, ਮਹਿੰਗਾ ਸਿੰਘ, ਸਾਹਿਬ ਸਿੰਘ ਭੁੱਲਰ, ਜੱਗਾ ਸਿੰਘ ਸ਼ੇਖਮਾਂਗਾ, ਸੁਖਵਿੰਦਰ ਸਿੰਘ ਮੁਨਸ਼ੀ, ਮਨਦੀਪ ਸਿੰਘ ਖਿੰਡਾ, ਤਜਿੰਦਰ ਸਿੰਘ ਧੰਜੂ, ਸਰਪੰਚ ਜਸਪਾਲ ਸਿੰਘ ਫੱਤੋਵਾਲ, ਸਰਪੰਚ ਕਸ਼ਮੀਰ ਸਿੰਘ ਪੱਮਣ, ਸਾਬਕਾ ਵਿੱਤ ਮੰਤਰੀ ਡਾ: ਉਪਿੰਦਰਜੀਤ ਕੌਰ, ਮਾਸਟਰ ਗੁਰਦੇਵ ਸਿੰਘ ਸਾਬਕਾ ਉਪ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਕਪੂਰਥਲਾ, ਗੁਰਜੰਟ ਸਿੰਘ ਸੰਧੂ ਸਾਬਕਾ ਉਪ ਚੇਅਰਮੈਨ ਮਾਰਕੀਟ ਕਮੇਟੀ, ਸੁਰਜੀਤ ਸਿੰਘ ਢਿੱਲੋਂ ਸਾਬਕਾ ਚੇਅਰਮੈਨ, ਦਿਲਬਾਗ ਸਿੰਘ ਗਿੱਲ, ਕਰਨਜੀਤ ਸਿੰਘ ਆਹਲੀ ਮੀਤ ਪ੍ਰਧਾਨ ਯੂਥ ਅਕਾਲੀ ਦਲ ਦੋਆਬਾ ਜ਼ੋਨ, ਸਾਬਕਾ ਸਰਪੰਚ ਹਰੀ ਸਿੰਘ ਵਾਟਾਂਵਾਲੀ, ਗਿਆਨ ਸਿੰਘ ਮੀਰੇ, ਅਵਤਾਰ ਸਿੰਘ ਮੀਰੇ, ਸਾਬਕਾ ਕੌਾਸਲਰ ਵਿੱਕੀ ਚੌਹਾਨ, ਸਿਮਰਜੀਤ ਧੀਰ, ਸਰੂਪ ਸਿੰਘ ਭਰੋਆਣਾ, ਮਨਜੀਤ ਸਿੰਘ ਜੰਮੂ, ਸੁੱਚਾ ਸਿੰਘ ਸ਼ਿਕਾਰਪੁਰ, ਪਿ੍ੰਸੀਪਲ ਕਰਨੈਲ ਸਿੰਘ, ਬਲਬੀਰ ਸਿੰਘ, ਕੁਲਦੀਪ ਸਿੰਘ ਬੂਲੇ, ਮੇਜਰ ਸਿੰਘ ਆਦਿ ਹਾਜ਼ਰ ਸਨ |
Comments