ਜੇ.ਐਨ.ਯੂ ਹਿੰਸਾ ਮਾਮਲੇ 'ਤੇ ਮੁੱਖ ਮੰਤਰੀ ਕੇਜਰੀਵਾਲ ਦੀ ਰਿਹਾਇਸ਼ 'ਤੇ ਬੈਠਕ

ਨਵੀਂ ਦਿੱਲੀ, 6 ਜਨਵਰੀ- ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ.ਐਨ.ਯੂ) 'ਚ ਵਿਦਿਆਰਥੀਆਂ 'ਤੇ ਹੋਏ ਹਮਲੇ ਸੰਬੰਧੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ 'ਤੇ ਬੈਠਕ ਹੋ ਰਹੀ ਹੈ। ਇਸ ਬੈਠਕ 'ਚ ਪਾਰਟੀ ਦੇ ਸੀਨੀਅਰ ਆਗੂ ਮੌਜੂਦ ਹਨ।
Comments