ਸ਼ਿਮਲਾ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਸ਼ਿਮਲਾ, 6 ਜਨਵਰੀ- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ 'ਚ ਸੋਮਵਾਰ ਤੜਕੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਮੌਸਮ ਵਿਭਾਗ ਦੇ ਅਨੁਸਾਰ, ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 3.6 ਮਾਪੀ ਗਈ। ਹਾਲਾਂਕਿ ਭੂਚਾਲ ਕਾਰਨ ਕਿਸੇ ਜਾਨੀ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।
Comments