ਦਿੱਲੀ ਹਿੰਸਾ 'ਚ ਮ੍ਰਿਤਕਾਂ ਦੀ ਗਿਣਤੀ ਹੋਈ 28
ਦਿੱਲੀ ਹਿੰਸਾ 'ਚ ਮ੍ਰਿਤਕਾਂ ਦੀ ਗਿਣਤੀ ਹੋਈ 28

ਨਵੀਂ ਦਿੱਲੀ, 27 ਫਰਵਰੀ - ਦਿੱਲੀ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ 28 ਹੋ ਗਈ ਹੈ, ਜਿਸ ਵਿਚ ਲੋਕ ਨਾਇਕ ਜੈ ਪ੍ਰਕਾਸ਼ ਹਸਪਤਾਲ 'ਚ ਹੋਈਆਂ 2 ਮੌਤਾਂ ਵੀ ਸ਼ਾਮਲ ਹਨ। ਇਸ ਦੀ ਪੁਸ਼ਟੀ ਗੁਰੂ ਤੇਗ ਬਹਾਦਰ ਹਸਪਤਾਲ ਵੱਲੋਂ ਕੀਤੀ ਗਈ ਹੈ।
Comments