ਆਸਟ੍ਰੇਲੀਆ 'ਚ ਨਸ਼ੀਲੇ ਪਦਾਰਥ ਦੀ ਤਸਕਰੀ 'ਚ 3 ਦੋਸ਼ੀ ਗਿਫ਼ਤਾਰ

ਐਡੀਲੇਡ, 20 ਫਰਵਰੀ (ਗੁਰਮੀਤ ਸਿੰਘ ਵਾਲੀਆ)-ਦੱਖਣੀ ਆਸਟ੍ਰੇਲੀਆ ਪੁਲਿਸ (ਸੰਘੀ ਪੁਲਿਸ) ਸਰਹੱਦੀ ਫ਼ੋਰਸ ਤੇ ਇੰਨਫ਼ੋਰਸਮੈਂਟ ਏਜੰਸੀਆਂ ਦੇ ਸਾਂਝੇ ਉੱਦਮ ਨਾਲ ਢੋਆ-ਢੋਆਈ ਦੌਰਾਨ ਕਰੇਨ ਜਿਪਸੀ ਬੈਗਾ 'ਚ ਐਡੀਲੇਡ 'ਚ ਸਪਲਾਈ ਕਰਨ ਲਈ ਵਰਤਿਆ ਜਾਣ ਵਾਲਾ 313 ਕਿਲੋਗ੍ਰਾਮ ਨਸ਼ੀਲਾ ਪਦਾਰਥ, ਜਿਸ ਦੀ ਕੀਮਤ 270 ਮਿਲੀਅਨ ਡਾਲਰ ਦੇ ਬਰਾਬਰ ਹੈ, ਦੀ ਤਸਕਰੀ ਦੇ ਦੋਸ਼ 'ਚ ਤਿੰਨ ਵਿਅਕਤੀ, ਜਿਨ੍ਹਾਂ ਦੀ ਉਮਰ 45 ਸਾਲ, 61 ਸਾਲ, 64 ਸਾਲ ਹੈ, ਨੂੰ ਗਿਫ਼ਤਾਰ ਕਰਕੇ ਐਡੀਲੇਡ ਮੈਜਿਸਟ੍ਰੇਟ ਕੋਰਟ 'ਚ ਪੇਸ਼ ਕੀਤਾ ਗਿਆ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ | 

Comments

Popular posts from this blog

ਆਂਧਰ ਪ੍ਰਦੇਸ਼ ਵਿੱਚ ਕੈਮੀਕਲ ਪਲਾਂਟ ਵਿੱਚ ਗੈਸ ਲੀਕ, ਕਈ ਮੌਤਾਂ, ਸੈਂਕੜੇ ਲਪੇਟ ਵਿੱਚ

ਆਸਟਰੇਲੀਅਨ ਪੁਲਿਸ ਕਰਮੀਆਂ ਦੀ ਮੌਤ ਦੇ ਹਾਦਸੇ ਸਮੇਂ ਉਹ ਅਧਿਕਾਰੀ ਇੱਕ ਪੋਰਸ਼ ਡਰਾਈਵਰ ਦਾ ਡਰੱਗ ਟੈਸਟ ਕਰ ਰਹੇ ਸਨ ਜੋ ਕਿ ਸੜਕ ਦੀ ਸਾਈਡ ਤੇ ਪਿਸ਼ਾਬ ਕਰ ਰਿਹਾ ਸੀ ਹਾਦਸੇ ਤੋਂ ਬਾਅਦ ਮੌਕੇ ਤੋਂ ਭੱਜਣ ਤੋਂ ਪਹਿਲਾਂ ਉਸ ਨੇ ਕੁਝ ਤਸਵੀਰਾਂ ਲਈਆਂ ਪਰ ਬਾਅਦ ਵਿਚ ਉਸ ਨੂੰ ਪੁੱਛਗਿੱਛ ਲਈ ਉਸ ਦੇ ਘਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਤੇ ਪੁੱਛਗਿਛ ਤੋਂ ਬਾਅਦ ਜ਼ਮਾਨਤ ਤੇ ਰਿਹਾਅ ਕਰ ਦਿੱਤਾ ਗਿਆ।

Children injured as strong winds flip jumping castle