ਹਜ਼ੂਰ ਸਾਹਿਬ ਵਿਖੇ ਬੱਕਰੇ ਦੀ ਬਲੀ ਦੇਣ ਦਾ ਹੈਰਾਨ ਕਰ ਦੇਣ ਵਾਲਾ ਕਾਰਨ ਦੇਖੋ ਅਤੇ ਵਿਚਾਰ ਦਿਓ ਜੀ

ਹਜ਼ੂਰ ਸਾਹਿਬ ਵਿਖੇ ਬੱਕਰੇ ਦੀ ਬਲੀ ਦੇਣ ਦਾ ਹੈਰਾਨ ਕਰ ਦੇਣ ਵਾਲਾ ਕਾਰਨ ਦੇਖੋ ਅਤੇ ਵਿਚਾਰ ਦਿਓ ਜੀ ..
ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ, ਸਾਹਿਬੇ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਦੇ ਆਖਰੀ ਚੋਜ਼ਾਂ ਦੀ ਯਾਦ ਵਿਚ ਸੁਭਾਇਮਾਨ ਹੈ।ਪੰਥ ਪ੍ਰਕਾਸ਼ ਕਰਨ ਲਈ ਹਜ਼ੂਰ ਨੇ ਜਿਹੜਾ ਜੀਵਨ ਸਫ਼ਰ ਪੂਰਬ ਵਿੱਚ ਪਟਨੇ ਦੀ ਪਾਵਨ ਧਰਤ ਤੋਂ ਆਰੰਭ ਕੀਤਾ, ਫਿਰ ਪੰਜਾਬ ਜਿਸ ਦੀ ਕਰਮ ਭੂਮੀ ਰਿਹਾ, ਸ੍ਰੀ ਅਬਚਲ ਨਗਰ ਹਜ਼ੂਰ ਸਾਹਿਬ ਉਸਦੀ ਹੀ ਸੰਪੂਰਨਤਾ ਸੀ। ਜਿਥੇ ‘ਸੂਰਜ ਕਿਰਣਿ ਮਿਲੇ- ਜਲ ਕਾ ਜਲੁ ਹੂਆ ਰਾਮ’ ਦੇ ਮਹਾਂਵਾਕ ਅਨੁਸਾਰ ਗੁਰੂ ਜੀ ਜੋਤੀ ਜੋਤਿਸਮਾ ਗਏ।
ਇਥੇ ਹੀ ਹਰ ਮਨੁੱਖ ਨੂੰ ਹਰ ਸਮੇਂ ਸਤਿਗੁਰੂ ਦੀ ਅਗਵਾਈ ਦੀ ਲੋੜ ਤੇ ਜਾਚਨਾ ਦੀ ਪੂਰਤੀ ਲਈ ਜਾਗਤ ਜੋਤਿ ਸਤਿਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਗੁਰਤਾ-ਗੱਦੀ ‘ਤੇ ਬਿਰਾਜ਼ਮਾਨ ਕਰ ‘ਸ਼ਬਦ-ਗੁਰੂ’ ਦਾ ਪ੍ਰਕਾਸ਼ ਹਮੇਸ਼ਾ ਹਮੇਸ਼ਾ ਲਈ ਕਰ ਦਿੱਤਾ। ਜਿਸ ਦੀ ਰੋਸ਼ਨੀ ਵਿੱਚ ਸਰੀਰਾਂ, ਬੁੱਤਾਂ ਤੇ ਮੂਰਤੀਆਂ ਦੀ ਭਟਕਣਾ ਖ਼ਤਮ ਹੋਈ।ਅਜ਼ਾਦੀ ਦੀ ਜਦੋ ਜਹਿਦ ਨੂੰ ਨਿਰੰਤਰ ਜਾਰੀ ਰੱਖਣ ਲਈ ਵਿਰੱਕਤ ਤੇ ਵੈਰਾਗੀ ਮਾਧੋ ਦਾਸ ਨੂੰ ਬਾਬਾ ਬੰਦਾ ਸਿੰਘ ਬਹਾਦਰ ਬਣਾ ਜਬਰ/ਜ਼ੁਲਮ ਦੇ ਖਾਤਮੇ ਤੇ ਜ਼ਾਲਮਾਂ ਨੂੰ ਸੋਧਣ ਲਈ ਇਥੋਂ ਹੀ ਪੰਜਾਬ ਨੂੰ ਤੋਰਿਆ।: ਨਗੀਨਾ ਘਾਟ, ਗੁ: ਹੀਰਾ ਘਾਟ, ਗੁ: ਬੰਦਾ ਘਾਟ, ਗੁ: ਸ਼ਿਕਾਰ ਘਾਟ, ਗੁ: ਮਾਲ ਟੇਕਰੀ, ਗੁ: ਸੰਗਤ ਸਾਹਿਬ, ਗੁ: ਮਾਤਾ ਸਾਹਿਬ ਕੌਰ ਆਦਿ ਪਾਵਨ ਅਸਥਾਨ ਸਤਿਗੁਰੂ ਦੇ ਪਾਵਨ ਕਰਤਵਾਂ ਦੀ ਯਾਦ ਵਿੱਚ ਸੁਭਾਇਮਾਨ ਹਨ।
ਪੋਸਟ ਚੰਗੀ ਲੱਗੇ ਤਾਂ ਵੱਧ ਤੋਂ ਵੱਧ ਸ਼ੇਅਰ ਕਰੋ ਜੀ copy by

Sikhs Usa Canada

Comments

Popular posts from this blog

ਆਂਧਰ ਪ੍ਰਦੇਸ਼ ਵਿੱਚ ਕੈਮੀਕਲ ਪਲਾਂਟ ਵਿੱਚ ਗੈਸ ਲੀਕ, ਕਈ ਮੌਤਾਂ, ਸੈਂਕੜੇ ਲਪੇਟ ਵਿੱਚ

ਆਸਟਰੇਲੀਅਨ ਪੁਲਿਸ ਕਰਮੀਆਂ ਦੀ ਮੌਤ ਦੇ ਹਾਦਸੇ ਸਮੇਂ ਉਹ ਅਧਿਕਾਰੀ ਇੱਕ ਪੋਰਸ਼ ਡਰਾਈਵਰ ਦਾ ਡਰੱਗ ਟੈਸਟ ਕਰ ਰਹੇ ਸਨ ਜੋ ਕਿ ਸੜਕ ਦੀ ਸਾਈਡ ਤੇ ਪਿਸ਼ਾਬ ਕਰ ਰਿਹਾ ਸੀ ਹਾਦਸੇ ਤੋਂ ਬਾਅਦ ਮੌਕੇ ਤੋਂ ਭੱਜਣ ਤੋਂ ਪਹਿਲਾਂ ਉਸ ਨੇ ਕੁਝ ਤਸਵੀਰਾਂ ਲਈਆਂ ਪਰ ਬਾਅਦ ਵਿਚ ਉਸ ਨੂੰ ਪੁੱਛਗਿੱਛ ਲਈ ਉਸ ਦੇ ਘਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਤੇ ਪੁੱਛਗਿਛ ਤੋਂ ਬਾਅਦ ਜ਼ਮਾਨਤ ਤੇ ਰਿਹਾਅ ਕਰ ਦਿੱਤਾ ਗਿਆ।

Children injured as strong winds flip jumping castle