ਪ੍ਰਿਆ ਵੱਲੋਂ ਐਫਆਈਆਰ ਖ਼ਿਲਾਫ਼ ਪਟੀਸ਼ਨ ਦਾਖ਼ਲ

ਨਵੀਂ ਦਿੱਲੀ, 19 ਫਰਵਰੀ
ਮਲਿਆਲਮ ਫਿਲਮ ਦੇ ਗੀਤ ’ਚ ਅੱਖ ਮਾਰਨ ਤੋਂ ਸੁਰਖੀਆਂ ’ਚ ਆਈ ਪ੍ਰਿਆ ਪ੍ਰਕਾਸ਼ ਵਾਰੀਅਰ (18) ਨੇ ਸੁਪਰੀਮ ਕੋਰਟ ’ਚ ਪਟੀਸ਼ਨ ਦਾਖ਼ਲ ਕਰਕੇ ਆਪਣੇ ਖ਼ਿਲਾਫ਼ ਤਿਲੰਗਾਨਾ ’ਚ ਦਰਜ ਐਫਆਈਆਰ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਪਟੀਸ਼ਨ ’ਚ ਸੂਬਿਆਂ ਨੂੰ ਉਸ ਖ਼ਿਲਾਫ਼ ਕਾਰਵਾਈ ਨਾ ਕਰਨ ਦੀ ਹਦਾਇਤ ਦੇਣ ਦੀ ਵੀ ਮੰਗ ਕੀਤੀ ਗਈ ਹੈ।
-ਪੀਟੀਆਈ

Comments

Popular posts from this blog

ਆਂਧਰ ਪ੍ਰਦੇਸ਼ ਵਿੱਚ ਕੈਮੀਕਲ ਪਲਾਂਟ ਵਿੱਚ ਗੈਸ ਲੀਕ, ਕਈ ਮੌਤਾਂ, ਸੈਂਕੜੇ ਲਪੇਟ ਵਿੱਚ

ਆਸਟਰੇਲੀਅਨ ਪੁਲਿਸ ਕਰਮੀਆਂ ਦੀ ਮੌਤ ਦੇ ਹਾਦਸੇ ਸਮੇਂ ਉਹ ਅਧਿਕਾਰੀ ਇੱਕ ਪੋਰਸ਼ ਡਰਾਈਵਰ ਦਾ ਡਰੱਗ ਟੈਸਟ ਕਰ ਰਹੇ ਸਨ ਜੋ ਕਿ ਸੜਕ ਦੀ ਸਾਈਡ ਤੇ ਪਿਸ਼ਾਬ ਕਰ ਰਿਹਾ ਸੀ ਹਾਦਸੇ ਤੋਂ ਬਾਅਦ ਮੌਕੇ ਤੋਂ ਭੱਜਣ ਤੋਂ ਪਹਿਲਾਂ ਉਸ ਨੇ ਕੁਝ ਤਸਵੀਰਾਂ ਲਈਆਂ ਪਰ ਬਾਅਦ ਵਿਚ ਉਸ ਨੂੰ ਪੁੱਛਗਿੱਛ ਲਈ ਉਸ ਦੇ ਘਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਤੇ ਪੁੱਛਗਿਛ ਤੋਂ ਬਾਅਦ ਜ਼ਮਾਨਤ ਤੇ ਰਿਹਾਅ ਕਰ ਦਿੱਤਾ ਗਿਆ।

Children injured as strong winds flip jumping castle