ਦੇਖੋ ਤਸਵੀਰਾਂ ਪੰਜਾਬ ਵਿਚ ਮੀਂਹ ਅਤੇ ਤੂਫਾਨ ਨਾਲ ਭਾਰੀ ਨੁਕਸਾਨ ਹੋਇਆ

 ਤਲਵੰਡੀ ਭਾਈ ਸੋਮਵਾਰ ਬਾਅਦ ਦੁਪਹਿਰ ਲਗਭਗ 4. 20 ਮਿੰਟ ‘ਤੇ ਪਿੰਡ ਸੇਖਵਾਂ ਵਿਖੇ ਆਏ ਵਾਂਵਰੋਲੇ ਕਾਰਨ ਜਿੱਥੇ ਪੰਜ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ, ਉਥੇ ਹੀ ਕਈਆਂ ਦੇ ਮਾਮੂਲੀ ਸੱਟਾਂ ਵੀ ਲੱਗੀਆਂ।

 ਤੂਫਾਨ ਨਾਲ ਭਾਰੀ ਨੁਕਸਾਨ ਹੋਇਆ ਹੈ ਅਤੇ ਗੁਰਦਾਸਪੁਰ ਵਿਚ ਵੀ ਗੜ੍ਹੇ ਮਾਰ ਹੋੲੀ ਹੈ ਇਸ ਵਾਂਵਰੋਲੇ ਨਾਲ ਤਿੰਨ ਮਕਾਨਾਂ, ਇਕ ਖੇਤੀਬਾੜੀ ਵਰਕਸ਼ਾਪ ਅਤੇ ਇਕ ਪੈਲੇਸ ਦੀ ਕਰੀਬ 25 ਲੱਖ ਰੁਪਏ ਦੀ ਸੰਪਤੀ ਦਾ ਨੁਕਸਾਨ ਪਹੁੰਚਣ ਦਾ ਸਮਾਚਾਰ ਹੈ। ਜ਼ਖ਼ਮੀ ਵਿਅਕਤੀਆਂ ਨੂੰ ਸਥਾਨਕ ਸ਼ਹਿਰ ਦੇ ਦੋ ਵੱਖ-ਵੱਖ ਪ੍ਰਾਈਵੇਟ ਹਸਪਤਾਲਾਂ ਵਿਚ ਦਾਖਲ ਕਰਵਾਇਆ ਗਿਆ ਜਿਨ੍ਹਾਂ ਦੀ ਹਾਲਤ ਖ਼ਤਰੇ ਤੋਂ ਬਾਹਰ ਹੈ।

Comments

Popular posts from this blog

ਆਂਧਰ ਪ੍ਰਦੇਸ਼ ਵਿੱਚ ਕੈਮੀਕਲ ਪਲਾਂਟ ਵਿੱਚ ਗੈਸ ਲੀਕ, ਕਈ ਮੌਤਾਂ, ਸੈਂਕੜੇ ਲਪੇਟ ਵਿੱਚ

ਆਸਟਰੇਲੀਅਨ ਪੁਲਿਸ ਕਰਮੀਆਂ ਦੀ ਮੌਤ ਦੇ ਹਾਦਸੇ ਸਮੇਂ ਉਹ ਅਧਿਕਾਰੀ ਇੱਕ ਪੋਰਸ਼ ਡਰਾਈਵਰ ਦਾ ਡਰੱਗ ਟੈਸਟ ਕਰ ਰਹੇ ਸਨ ਜੋ ਕਿ ਸੜਕ ਦੀ ਸਾਈਡ ਤੇ ਪਿਸ਼ਾਬ ਕਰ ਰਿਹਾ ਸੀ ਹਾਦਸੇ ਤੋਂ ਬਾਅਦ ਮੌਕੇ ਤੋਂ ਭੱਜਣ ਤੋਂ ਪਹਿਲਾਂ ਉਸ ਨੇ ਕੁਝ ਤਸਵੀਰਾਂ ਲਈਆਂ ਪਰ ਬਾਅਦ ਵਿਚ ਉਸ ਨੂੰ ਪੁੱਛਗਿੱਛ ਲਈ ਉਸ ਦੇ ਘਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਤੇ ਪੁੱਛਗਿਛ ਤੋਂ ਬਾਅਦ ਜ਼ਮਾਨਤ ਤੇ ਰਿਹਾਅ ਕਰ ਦਿੱਤਾ ਗਿਆ।

ਜਾਨਲੇਵਾ ਪੁਲਿਸ ਹਾਦਸੇ ਤੋਂ ਬਾਅਦ ਟਰੱਕ ਚਾਲਕ ਮਹਿੰਦਰ ਸਿੰਘ ਅਦਾਲਤ ਵਿੱਚ ਪੇਸ਼ ਹੋਇਆ। ਉਸਦਾ ਕਹਿਣਾ ਹੈ ਕਿ ਉਹ ਇਸ ਦੁਖਾਂਤ ਤੋਂ ਬਾਅਦ ਬਹੁਤ ਦੁਖੀ ਅਤੇ ਤਣਾਅ ਵਿੱਚ ਹੈ।