ਬ੍ਰਿਸਬੇਨ ਹਵਾਈ ਅੱਡੇ ਨੇੜੇ ਕਈ ਗੱਡੀਆਂ ਆਪਸ ''ਚ ਟਕਰਾਈਆਂ

ਸਿਡਨੀ (ਬਿਊਰੋ)— ਆਸਟ੍ਰੇਲੀਆ ਦੇ ਬ੍ਰਿਸਬੇਨ ਹਵਾਈ ਅੱਡੇ ਨੇੜੇ ਕਈ ਗੱਡੀਆਂ ਆਪਸ ਵਿਚ ਟਕਰਾ ਗਈਆਂ। ਇਸ ਟੱਕਰ ਕਾਰਨ ਇਰ ਟਰੱਕ ਡਰਾਈਵਰ ਦੀ ਮੌਤ ਹੋ ਗਈ। ਇਹ ਮੰਨਿਆ ਜਾ ਰਿਹਾ ਹੈ ਕਿ ਟਰੱਕ ਨੇ ਲੱਗਭਗ 6 ਕਾਰਾਂ ਨੂੰ ਟੱਕਰ ਮਾਰੀ ਸੀ, ਜਦੋਂ ਉਹ ਨੰਦਾਹ ਵਿਚ ਨੁਡਗੀ ਰੋਡ ਨੇੜੇ ਪੂਰਬੀ-ਪੱਛਮੀ ਆਰਟੀਰਅਲ ਰੋਡ 'ਤੇ ਓਵਰਪਾਸ ਥੰਮ ਨੇੜਿਓਂ ਲੰਘ ਰਿਹਾ ਸੀ। ਇਸ ਟੱਕਰ ਵਿਚ ਦੋ ਹੋਰ ਡਰਾਈਵਰ ਜ਼ਖਮੀ ਹੋਏ ਹਨ। ਇਸ ਹਾਦਸੇ ਕਾਰਨ ਆਵਾਜਾਈ ਕਾਫੀ ਸਮੇਂ ਤੱਕ ਠੱਪ ਰਹੀ।
Jagbani

Comments

Popular posts from this blog

ਆਂਧਰ ਪ੍ਰਦੇਸ਼ ਵਿੱਚ ਕੈਮੀਕਲ ਪਲਾਂਟ ਵਿੱਚ ਗੈਸ ਲੀਕ, ਕਈ ਮੌਤਾਂ, ਸੈਂਕੜੇ ਲਪੇਟ ਵਿੱਚ

ਆਸਟਰੇਲੀਅਨ ਪੁਲਿਸ ਕਰਮੀਆਂ ਦੀ ਮੌਤ ਦੇ ਹਾਦਸੇ ਸਮੇਂ ਉਹ ਅਧਿਕਾਰੀ ਇੱਕ ਪੋਰਸ਼ ਡਰਾਈਵਰ ਦਾ ਡਰੱਗ ਟੈਸਟ ਕਰ ਰਹੇ ਸਨ ਜੋ ਕਿ ਸੜਕ ਦੀ ਸਾਈਡ ਤੇ ਪਿਸ਼ਾਬ ਕਰ ਰਿਹਾ ਸੀ ਹਾਦਸੇ ਤੋਂ ਬਾਅਦ ਮੌਕੇ ਤੋਂ ਭੱਜਣ ਤੋਂ ਪਹਿਲਾਂ ਉਸ ਨੇ ਕੁਝ ਤਸਵੀਰਾਂ ਲਈਆਂ ਪਰ ਬਾਅਦ ਵਿਚ ਉਸ ਨੂੰ ਪੁੱਛਗਿੱਛ ਲਈ ਉਸ ਦੇ ਘਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਤੇ ਪੁੱਛਗਿਛ ਤੋਂ ਬਾਅਦ ਜ਼ਮਾਨਤ ਤੇ ਰਿਹਾਅ ਕਰ ਦਿੱਤਾ ਗਿਆ।

Children injured as strong winds flip jumping castle