39 bodies found in a lorry in essex London


ਇੰਗਲੈਂਡ 'ਚ ਟਰੱਕ 'ਚੋਂ ਮਿਲੀਆਂ 39 ਲੋਕਾਂ ਦੀਆਂ ਲਾਸ਼ਾਂ

ਲੰਡਨ, 23 ਅਕਤੂਬਰ- ਇੰਗਲੈਂਡ ਦੇ ਐਸੈਕਸ ਕਾਊਂਟੀ 'ਚ ਇੱਕ ਟਰੱਕ 'ਚੋਂ 39 ਲੋਕਾਂ ਦੀਆਂ ਲਾਸ਼ਾਂ ਮਿਲੀਆਂ ਹਨ। ਬ੍ਰਿਟਿਸ਼ ਪੁਲਿਸ ਮੁਤਾਬਕ ਟਰੱਕ ਚਾਲਕ ਨੂੰ ਕਤਲ ਦੇ ਸ਼ੱਕ ਦੇ ਆਧਾਰ 'ਤੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਨੇ ਦੱਸਿਆ ਕਿ ਮੰਨਿਆ ਜਾ ਰਿਹਾ ਹੈ ਕਿ ਟਰੱਕ ਬੁਲਗਾਰੀਆ ਤੋਂ ਆਇਆ ਸੀ ਅਤੇ ਇਸ ਨੇ ਸ਼ਨੀਵਾਰ ਨੂੰ ਵੇਲਜ਼ ਦੇ ਹੋਲੀਹੇਡ ਤੋਂ ਬ੍ਰਿਟੇਨ 'ਚ ਪ੍ਰਵੇਸ਼ ਕੀਤਾ ਸੀ। ਇੰਗਲੈਂਡ ਦੀਆਂ ਮੀਡੀਆ ਰਿਪੋਰਟਾਂ ਮੁਤਾਬਕ ਮ੍ਰਿਤਕਾਂ 'ਚ 38 ਨੌਜਵਾਨ ਅਤੇ ਇੱਕ ਨਾਬਾਲਗ ਸ਼ਾਮਲ ਹੈ।

Comments

Popular posts from this blog

ਆਂਧਰ ਪ੍ਰਦੇਸ਼ ਵਿੱਚ ਕੈਮੀਕਲ ਪਲਾਂਟ ਵਿੱਚ ਗੈਸ ਲੀਕ, ਕਈ ਮੌਤਾਂ, ਸੈਂਕੜੇ ਲਪੇਟ ਵਿੱਚ

ਆਸਟਰੇਲੀਅਨ ਪੁਲਿਸ ਕਰਮੀਆਂ ਦੀ ਮੌਤ ਦੇ ਹਾਦਸੇ ਸਮੇਂ ਉਹ ਅਧਿਕਾਰੀ ਇੱਕ ਪੋਰਸ਼ ਡਰਾਈਵਰ ਦਾ ਡਰੱਗ ਟੈਸਟ ਕਰ ਰਹੇ ਸਨ ਜੋ ਕਿ ਸੜਕ ਦੀ ਸਾਈਡ ਤੇ ਪਿਸ਼ਾਬ ਕਰ ਰਿਹਾ ਸੀ ਹਾਦਸੇ ਤੋਂ ਬਾਅਦ ਮੌਕੇ ਤੋਂ ਭੱਜਣ ਤੋਂ ਪਹਿਲਾਂ ਉਸ ਨੇ ਕੁਝ ਤਸਵੀਰਾਂ ਲਈਆਂ ਪਰ ਬਾਅਦ ਵਿਚ ਉਸ ਨੂੰ ਪੁੱਛਗਿੱਛ ਲਈ ਉਸ ਦੇ ਘਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਤੇ ਪੁੱਛਗਿਛ ਤੋਂ ਬਾਅਦ ਜ਼ਮਾਨਤ ਤੇ ਰਿਹਾਅ ਕਰ ਦਿੱਤਾ ਗਿਆ।

Children injured as strong winds flip jumping castle