ਕਾਂਗਰਸ ਦਫ਼ਤਰ ਦੇ ਬਾਹਰ ਕੁੱਟਮਾਰ ਦਾ ਸ਼ਿਕਾਰ ਹੋਏ ਨੌਜਵਾਨ ’ਤੇ ਹੀ ਕੀਤਾ ਪਰਚਾ ਦਰਜ


ਮੁੱਲਾਂਪੁਰ ਦਾਖਾ ਕਾਂਗਰਸ ਦਫ਼ਤਰ ਦੇ ਬਾਹਰ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਉਤੇ ਕੁੱਟਮਾਰ ਕਰਨ ਦੇ ਇਲਜ਼ਾਮ ਲਾਉਣ ਵਾਲੇ ਪਿੰਡ ਬੱਦੋਵਾਲ ਦੇ ਵਸਨੀਕ ਗੁਰਸੇਵਕ ਸਿੰਘ ਉਤੇ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਉਸ ਉਤੇ..379 b 341, 323, 506, 34 ਧਾਰਾ ਦੇ ਅਧੀਨ ਮਾਮਲਾ ਦਰਜ ਕਰ ਲਿਆ।

Comments

Popular posts from this blog

ਆਂਧਰ ਪ੍ਰਦੇਸ਼ ਵਿੱਚ ਕੈਮੀਕਲ ਪਲਾਂਟ ਵਿੱਚ ਗੈਸ ਲੀਕ, ਕਈ ਮੌਤਾਂ, ਸੈਂਕੜੇ ਲਪੇਟ ਵਿੱਚ

ਆਸਟਰੇਲੀਅਨ ਪੁਲਿਸ ਕਰਮੀਆਂ ਦੀ ਮੌਤ ਦੇ ਹਾਦਸੇ ਸਮੇਂ ਉਹ ਅਧਿਕਾਰੀ ਇੱਕ ਪੋਰਸ਼ ਡਰਾਈਵਰ ਦਾ ਡਰੱਗ ਟੈਸਟ ਕਰ ਰਹੇ ਸਨ ਜੋ ਕਿ ਸੜਕ ਦੀ ਸਾਈਡ ਤੇ ਪਿਸ਼ਾਬ ਕਰ ਰਿਹਾ ਸੀ ਹਾਦਸੇ ਤੋਂ ਬਾਅਦ ਮੌਕੇ ਤੋਂ ਭੱਜਣ ਤੋਂ ਪਹਿਲਾਂ ਉਸ ਨੇ ਕੁਝ ਤਸਵੀਰਾਂ ਲਈਆਂ ਪਰ ਬਾਅਦ ਵਿਚ ਉਸ ਨੂੰ ਪੁੱਛਗਿੱਛ ਲਈ ਉਸ ਦੇ ਘਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਤੇ ਪੁੱਛਗਿਛ ਤੋਂ ਬਾਅਦ ਜ਼ਮਾਨਤ ਤੇ ਰਿਹਾਅ ਕਰ ਦਿੱਤਾ ਗਿਆ।

Children injured as strong winds flip jumping castle