550 ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ 'ਚ ਸ਼ਿਰਕਤ ਕਰਨ ਲਈ ਅੱਜ ਪੰਜਾਬ ਆਉਣਗੇ ਦਲਾਈ ਲਾਮਾ



ਰਾਜਾਸਾਂਸੀ, 8 ਨਵੰਬਰ (ਹੇਰ)- ਬੁੱਧ ਧਰਮ ਦੇ ਧਾਰਮਿਕ ਆਗੂ ਦਲਾਈ ਲਾਮਾ ਅੱਜ ਬਾਅਦ ਦੁਪਹਿਰ ਇੱਕ ਵਿਸ਼ੇਸ਼ ਜਹਾਜ਼ ਰਾਹੀਂ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੁੱਜਣਗੇ। ਉਹ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਨਾਏ ਜਾ ਰਹੇ ਸਮਾਗਮਾਂ 'ਚ ਸ਼ਿਰਕਤ ਕਰਨ ਲਈ ਵਿਸ਼ੇਸ਼ ਤੌਰ 'ਤੇ ਇੱਥੇ ਆ ਰਹੇ ਹਨ।

Comments

Popular posts from this blog

ਆਂਧਰ ਪ੍ਰਦੇਸ਼ ਵਿੱਚ ਕੈਮੀਕਲ ਪਲਾਂਟ ਵਿੱਚ ਗੈਸ ਲੀਕ, ਕਈ ਮੌਤਾਂ, ਸੈਂਕੜੇ ਲਪੇਟ ਵਿੱਚ

ਆਸਟਰੇਲੀਅਨ ਪੁਲਿਸ ਕਰਮੀਆਂ ਦੀ ਮੌਤ ਦੇ ਹਾਦਸੇ ਸਮੇਂ ਉਹ ਅਧਿਕਾਰੀ ਇੱਕ ਪੋਰਸ਼ ਡਰਾਈਵਰ ਦਾ ਡਰੱਗ ਟੈਸਟ ਕਰ ਰਹੇ ਸਨ ਜੋ ਕਿ ਸੜਕ ਦੀ ਸਾਈਡ ਤੇ ਪਿਸ਼ਾਬ ਕਰ ਰਿਹਾ ਸੀ ਹਾਦਸੇ ਤੋਂ ਬਾਅਦ ਮੌਕੇ ਤੋਂ ਭੱਜਣ ਤੋਂ ਪਹਿਲਾਂ ਉਸ ਨੇ ਕੁਝ ਤਸਵੀਰਾਂ ਲਈਆਂ ਪਰ ਬਾਅਦ ਵਿਚ ਉਸ ਨੂੰ ਪੁੱਛਗਿੱਛ ਲਈ ਉਸ ਦੇ ਘਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਤੇ ਪੁੱਛਗਿਛ ਤੋਂ ਬਾਅਦ ਜ਼ਮਾਨਤ ਤੇ ਰਿਹਾਅ ਕਰ ਦਿੱਤਾ ਗਿਆ।

Children injured as strong winds flip jumping castle