ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ




ਅੰਮ੍ਰਿਤਸਰ, 17 ਨਵੰਬਰ (ਜਸਵੰਤ ਸਿੰਘ ਜੱਸ)- ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਮਿਸਟਰ ਟੋਨੀ ਐਬਟ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਸੁੰਦਰ ਕੇਸਰੀ ਦਸਤਾਰ ਬੰਨ੍ਹੀ ਹੋਈ ਸੀ। ਦਰਸ਼ਨ ਕਰਨ ਉਪਰੰਤ ਮਿਸਟਰ ਟੋਨੀ ਐਬਟ ਦਾ ਸੂਚਨਾ ਕੇਂਦਰ ਵਿਖੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ ਤੇ ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ ਵੱਲੋਂ ਸਨਮਾਨ ਕੀਤਾ ਗਿਆ।

Comments

Popular posts from this blog

ਆਂਧਰ ਪ੍ਰਦੇਸ਼ ਵਿੱਚ ਕੈਮੀਕਲ ਪਲਾਂਟ ਵਿੱਚ ਗੈਸ ਲੀਕ, ਕਈ ਮੌਤਾਂ, ਸੈਂਕੜੇ ਲਪੇਟ ਵਿੱਚ

ਆਸਟਰੇਲੀਅਨ ਪੁਲਿਸ ਕਰਮੀਆਂ ਦੀ ਮੌਤ ਦੇ ਹਾਦਸੇ ਸਮੇਂ ਉਹ ਅਧਿਕਾਰੀ ਇੱਕ ਪੋਰਸ਼ ਡਰਾਈਵਰ ਦਾ ਡਰੱਗ ਟੈਸਟ ਕਰ ਰਹੇ ਸਨ ਜੋ ਕਿ ਸੜਕ ਦੀ ਸਾਈਡ ਤੇ ਪਿਸ਼ਾਬ ਕਰ ਰਿਹਾ ਸੀ ਹਾਦਸੇ ਤੋਂ ਬਾਅਦ ਮੌਕੇ ਤੋਂ ਭੱਜਣ ਤੋਂ ਪਹਿਲਾਂ ਉਸ ਨੇ ਕੁਝ ਤਸਵੀਰਾਂ ਲਈਆਂ ਪਰ ਬਾਅਦ ਵਿਚ ਉਸ ਨੂੰ ਪੁੱਛਗਿੱਛ ਲਈ ਉਸ ਦੇ ਘਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਤੇ ਪੁੱਛਗਿਛ ਤੋਂ ਬਾਅਦ ਜ਼ਮਾਨਤ ਤੇ ਰਿਹਾਅ ਕਰ ਦਿੱਤਾ ਗਿਆ।

Children injured as strong winds flip jumping castle