ਦਿੱਲੀ: ਝਾਂਸੀ ਰੋਡ 'ਤੇ 4 ਮੰਜ਼ਿਲਾਂ ਇਮਾਰਤ ਨੂੰ ਅੱਗ ਲੱਗਣ ਕਾਰਨ 32 ਲੋਕਾਂ ਦੀ ਮੌਤ


ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੇ ਰਾਣੀ ਝਾਂਸੀ ਰੋਡ 'ਤੇ ਅੱਜ ਸਵੇਰੇ ਅਨਾਜ ਮੰਡੀ ਦੀ ਇਕ 4 ਮੰਜ਼ਿਲਾਂ ਇਮਾਰਤ 'ਚ ਅੱਗ ਲੱਗਣ ਕਾਰਨ 32 ਲੋਕਾਂ ਦੀ ਮੌਤ ਹੋ ਗਈ ਜਦਕਿ ਇਸ ਹਾਦਸੇ 'ਚ 14 ਤੋਂ ਵੱਧ ਲੋਕ ਜ਼ਖਮੀ ਹੋਏ ਹਨ।


ਖ਼ਬਰ ਸ਼ੇਅਰ ਕਰੋ

Comments

Popular posts from this blog

ਆਂਧਰ ਪ੍ਰਦੇਸ਼ ਵਿੱਚ ਕੈਮੀਕਲ ਪਲਾਂਟ ਵਿੱਚ ਗੈਸ ਲੀਕ, ਕਈ ਮੌਤਾਂ, ਸੈਂਕੜੇ ਲਪੇਟ ਵਿੱਚ

ਆਸਟਰੇਲੀਅਨ ਪੁਲਿਸ ਕਰਮੀਆਂ ਦੀ ਮੌਤ ਦੇ ਹਾਦਸੇ ਸਮੇਂ ਉਹ ਅਧਿਕਾਰੀ ਇੱਕ ਪੋਰਸ਼ ਡਰਾਈਵਰ ਦਾ ਡਰੱਗ ਟੈਸਟ ਕਰ ਰਹੇ ਸਨ ਜੋ ਕਿ ਸੜਕ ਦੀ ਸਾਈਡ ਤੇ ਪਿਸ਼ਾਬ ਕਰ ਰਿਹਾ ਸੀ ਹਾਦਸੇ ਤੋਂ ਬਾਅਦ ਮੌਕੇ ਤੋਂ ਭੱਜਣ ਤੋਂ ਪਹਿਲਾਂ ਉਸ ਨੇ ਕੁਝ ਤਸਵੀਰਾਂ ਲਈਆਂ ਪਰ ਬਾਅਦ ਵਿਚ ਉਸ ਨੂੰ ਪੁੱਛਗਿੱਛ ਲਈ ਉਸ ਦੇ ਘਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਤੇ ਪੁੱਛਗਿਛ ਤੋਂ ਬਾਅਦ ਜ਼ਮਾਨਤ ਤੇ ਰਿਹਾਅ ਕਰ ਦਿੱਤਾ ਗਿਆ।

ਜਾਨਲੇਵਾ ਪੁਲਿਸ ਹਾਦਸੇ ਤੋਂ ਬਾਅਦ ਟਰੱਕ ਚਾਲਕ ਮਹਿੰਦਰ ਸਿੰਘ ਅਦਾਲਤ ਵਿੱਚ ਪੇਸ਼ ਹੋਇਆ। ਉਸਦਾ ਕਹਿਣਾ ਹੈ ਕਿ ਉਹ ਇਸ ਦੁਖਾਂਤ ਤੋਂ ਬਾਅਦ ਬਹੁਤ ਦੁਖੀ ਅਤੇ ਤਣਾਅ ਵਿੱਚ ਹੈ।