ਆਸਟ੍ਰੇਲੀਆ ਵਿੱਚ ਹੁਣ ਤੱਕ ਦੀ ਸਭ ਤੋਂ ਖੁਸ਼ਕ ਬਸੰਤ

ਆਸਟ੍ਰੇਲੀਆ ਵਿੱਚ ਹੁਣ ਤੱਕ ਦੀ ਸਭ ਤੋਂ ਖੁਸ਼ਕ ਬਸੰਤ

ਇਸ ਸਾਲ ਦੀ ਬਸੰਤ ਆਸ੍ਰਟੇਲੀਆ ਵਾਸਤੇ ਸੱਭ ਤੋਂ ਖੁਸ਼ਕ ਮੌਸਮ ਲੈ ਕੇ ਆਈ ਹੈ ਅਤੇ ਇਸਨੇ ਪਿੱਛਲੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਅੱਜ ਦਾ ਬੁੱਧਵਾਰ ਦਾ ਦਿਨ ਵੀ ਕਾਫੀ ਗਰਮੀ ਵਾਲਾ ਰਿਹਾ ਅਤੇ ਇਸ ਮੌਸਮ ਨੂੰ ਹੁਣ ਤੱਕ ਦਾ ਦੂਸਰਾ ਸਭ ਤੋਂ ਖੁਸ਼ਕੀ ਵਾਲਾ ਮੌਸਮ ਐਲਾਨਿਆ ਗਿਆ ਹੈ। 1967 ਤੋਂ ਬਾਅਦ ਇਸ ਸਾਲ ਔਸਤ ਤੋਂ 62 ਪ੍ਰਤੀਸ਼ਤ ਘੱਟ ਬਾਰਿਸ਼ ਦੀ ਦਰ ਰਿਾਕਰਡ ਕੀਤੀ ਗਈ ਹੈ। ਇਸ ਤੋਂ ਇਲਾਵਾ ਅਗਜਨੀ ਦੀਆਂ ਘਟਨਾਵਾਂ ਨੇ ਮੌਸਮ ਨੂੰ ਹੋਰ ਨਾ-ਖ਼ੁਸ਼ਗਵਾਰ ਬਣਾ ਕੇ ਰੱਖਿਆ ਹੋਇਆ ਹੈ।

Comments

Popular posts from this blog

ਆਂਧਰ ਪ੍ਰਦੇਸ਼ ਵਿੱਚ ਕੈਮੀਕਲ ਪਲਾਂਟ ਵਿੱਚ ਗੈਸ ਲੀਕ, ਕਈ ਮੌਤਾਂ, ਸੈਂਕੜੇ ਲਪੇਟ ਵਿੱਚ

ਆਸਟਰੇਲੀਅਨ ਪੁਲਿਸ ਕਰਮੀਆਂ ਦੀ ਮੌਤ ਦੇ ਹਾਦਸੇ ਸਮੇਂ ਉਹ ਅਧਿਕਾਰੀ ਇੱਕ ਪੋਰਸ਼ ਡਰਾਈਵਰ ਦਾ ਡਰੱਗ ਟੈਸਟ ਕਰ ਰਹੇ ਸਨ ਜੋ ਕਿ ਸੜਕ ਦੀ ਸਾਈਡ ਤੇ ਪਿਸ਼ਾਬ ਕਰ ਰਿਹਾ ਸੀ ਹਾਦਸੇ ਤੋਂ ਬਾਅਦ ਮੌਕੇ ਤੋਂ ਭੱਜਣ ਤੋਂ ਪਹਿਲਾਂ ਉਸ ਨੇ ਕੁਝ ਤਸਵੀਰਾਂ ਲਈਆਂ ਪਰ ਬਾਅਦ ਵਿਚ ਉਸ ਨੂੰ ਪੁੱਛਗਿੱਛ ਲਈ ਉਸ ਦੇ ਘਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਤੇ ਪੁੱਛਗਿਛ ਤੋਂ ਬਾਅਦ ਜ਼ਮਾਨਤ ਤੇ ਰਿਹਾਅ ਕਰ ਦਿੱਤਾ ਗਿਆ।

ਜਾਨਲੇਵਾ ਪੁਲਿਸ ਹਾਦਸੇ ਤੋਂ ਬਾਅਦ ਟਰੱਕ ਚਾਲਕ ਮਹਿੰਦਰ ਸਿੰਘ ਅਦਾਲਤ ਵਿੱਚ ਪੇਸ਼ ਹੋਇਆ। ਉਸਦਾ ਕਹਿਣਾ ਹੈ ਕਿ ਉਹ ਇਸ ਦੁਖਾਂਤ ਤੋਂ ਬਾਅਦ ਬਹੁਤ ਦੁਖੀ ਅਤੇ ਤਣਾਅ ਵਿੱਚ ਹੈ।