ਮਜੀਠਾ ਹਲਕੇ ਦੇ ਅਕਾਲੀ ਸਰਪੰਚ ਦੀ ਗੋਲੀਆਂ ਮਾਰ ਕੇ ਹੱਤਿਆ
ਮਜੀਠਾ, 2 ਜਨਵਰੀ (ਜਗਤਾਰ ਸਿੰਘ ਸਹਿਮੀ) - ਮਜੀਠਾ ਹਲਕੇ ਦੇ ਪਿੰਡ ਉਮਰ ਦੇ ਅਕਾਲੀ ਸਰਪੰਚ ਬਾਬਾ ਗੁਰਦੀਪ ਸਿੰਘ ਉਮਰਪੁਰਾ ਜੋ ਗੁਰਦਆਰਾ ਤੋਂ ਮੱਥਾ ਟੇਕ ਕੇ ਘਰ ਆ ਰਹੇ ਸਨ ਤਾਂ ਉਸ ਦੌਰਾਨ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਹਮਲਾਵਰ ਫਰਾਰ ਦੱਸੇ ਜਾਂਦੇ ਹਨ।
Comments