ਰਾਸ਼ਟਰਪਤੀ ਨੇ ਖ਼ਾਰਜ ਕੀਤੀ ਨਿਰਭੈਆ ਦੇ ਦੋਸ਼ੀ ਵਿਨੇ ਸ਼ਰਮਾ ਦੀ ਰਹਿਮ ਦੀ ਅਪੀਲ


ਨਵੀਂ ਦਿੱਲੀ, 1 ਫਰਵਰੀ- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਨਿਰਭੈਆ ਸਮੂਹਿਕ ਜਬਰ ਜਨਾਹ ਅਤੇ ਹੱਤਿਆ ਦੇ ਮਾਮਲੇ 'ਚ ਮੌਤ ਦੀ ਸਜ਼ਾ ਪ੍ਰਾਪਤ ਦੋਸ਼ੀ ਵਿਨੇ ਸ਼ਰਮਾ ਦੀ ਰਹਿਮ ਦੀ ਅਪੀਲ ਨੂੰ ਖ਼ਾਰਜ ਕਰ ਦਿੱਤਾ ਹੈ।

Comments