ਸੰਘਣੀ ਧੁੰਦ ਅਤੇ ਠੰਢ ਕਾਰਨ ਜਨ-ਜੀਵਨ ਪ੍ਰਭਾਵਿਤ




ਓਠੀਆਂ, 18 ਜਨਵਰੀ (ਗੁਰਵਿੰਦਰ ਸਿੰਘ ਛੀਨਾ)- ਪਿਛਲੇ ਕਈ ਦਿਨਾਂ ਤੋਂ ਪੰਜਾਬ 'ਚ ਪੈ ਰਹੀ ਸੰਘਣੀ ਧੁੰਦ ਅਤੇ ਠੰਢ ਨੇ ਪਿਛਲੇ ਸਾਲਾਂ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਇਸ ਕਾਰਨ ਜਨ-ਜੀਵਨ ਕਾਫ਼ੀ ਪ੍ਰਭਾਵਿਤ ਹੋਇਆ ਹੈ। ਸੰਘਣੀ ਧੁੰਦ ਅਤੇ ਠੰਢ ਕਾਰਨ ਰੋਜ਼ਾਨਾ ਸਕੂਲ ਜਾਣ ਵਾਲੇ ਬੱਚਿਆਂ ਅਤੇ ਕੰਮ-ਕਾਰਾਂ 'ਤੇ ਜਾਣ ਵਾਲਿਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Comments

Popular posts from this blog

ਆਂਧਰ ਪ੍ਰਦੇਸ਼ ਵਿੱਚ ਕੈਮੀਕਲ ਪਲਾਂਟ ਵਿੱਚ ਗੈਸ ਲੀਕ, ਕਈ ਮੌਤਾਂ, ਸੈਂਕੜੇ ਲਪੇਟ ਵਿੱਚ

ਆਸਟਰੇਲੀਅਨ ਪੁਲਿਸ ਕਰਮੀਆਂ ਦੀ ਮੌਤ ਦੇ ਹਾਦਸੇ ਸਮੇਂ ਉਹ ਅਧਿਕਾਰੀ ਇੱਕ ਪੋਰਸ਼ ਡਰਾਈਵਰ ਦਾ ਡਰੱਗ ਟੈਸਟ ਕਰ ਰਹੇ ਸਨ ਜੋ ਕਿ ਸੜਕ ਦੀ ਸਾਈਡ ਤੇ ਪਿਸ਼ਾਬ ਕਰ ਰਿਹਾ ਸੀ ਹਾਦਸੇ ਤੋਂ ਬਾਅਦ ਮੌਕੇ ਤੋਂ ਭੱਜਣ ਤੋਂ ਪਹਿਲਾਂ ਉਸ ਨੇ ਕੁਝ ਤਸਵੀਰਾਂ ਲਈਆਂ ਪਰ ਬਾਅਦ ਵਿਚ ਉਸ ਨੂੰ ਪੁੱਛਗਿੱਛ ਲਈ ਉਸ ਦੇ ਘਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਤੇ ਪੁੱਛਗਿਛ ਤੋਂ ਬਾਅਦ ਜ਼ਮਾਨਤ ਤੇ ਰਿਹਾਅ ਕਰ ਦਿੱਤਾ ਗਿਆ।

ਜਾਨਲੇਵਾ ਪੁਲਿਸ ਹਾਦਸੇ ਤੋਂ ਬਾਅਦ ਟਰੱਕ ਚਾਲਕ ਮਹਿੰਦਰ ਸਿੰਘ ਅਦਾਲਤ ਵਿੱਚ ਪੇਸ਼ ਹੋਇਆ। ਉਸਦਾ ਕਹਿਣਾ ਹੈ ਕਿ ਉਹ ਇਸ ਦੁਖਾਂਤ ਤੋਂ ਬਾਅਦ ਬਹੁਤ ਦੁਖੀ ਅਤੇ ਤਣਾਅ ਵਿੱਚ ਹੈ।